ਕਸ਼ਮੀਰ ਸਿੰਘ ਵਾਹਲਾ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਅੱਜ ਦਫਤਰ ਹਰਦੋਛੰਨੀ ਰੋਡ ਗੁਰਦਾਸਪੁਰ ਵਿਖੇ ਲੱਡੂ ਵੰਡੇ
ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਅੱਜ ਦਫਤਰ ਹਰਦੋਛੰਨੀ ਰੋਡ ਗੁਰਦਾਸਪੁਰ ਵਿਖੇ ਸਾਥੀਆਂ ਨਾਲ ਜਸ਼ਨ ਮਨਾਇਆ ਪਟਾਕੇ ਚਲਾਏ