Code Of Ethics

Download app

Subscribe To Print Edition

May 24, 2023

ਮਾਨਯੋਗ ਮੁੱਖ ਮੰਤਰੀ ਸਾਹਿਬ
ਮੇਹਨਤਕਸ਼ ਲੋਕਾਂ ਦੇ ਹੱਕੀ ਸੰਘਰਸ਼ਾਂ ਨੂੰ ਝੂਠੇ ਅਤੇ ਦੰਭੀ ਪ੍ਰਚਾਰ ਰਾਹੀਂ ਬਦਨਾਮ ਕਰਨ ਦੀ ਥਾਂ, ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ ਪੰਜਾਬ ਸਰਕਾਰ

24 ਮਈ ( ਬਿਊਰੋ ) ਮੁੱਖ ਮੰਤਰੀ ਸਾਹਿਬ ਇਸ ਸਮੇਂ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਠੇਕਾ ਮੁਲਾਜ਼ਮਾਂ ਦੀ ਮਜਬੂਰੀ ਸੀ।ਇਸ ਮਜਬੂਰੀ ਵਿਚੋਂ ਧੂਰੀ ਸਟੇਟ ਹਾਈਵੇ

Read More »

ਵਿਭਾਗੀ ਅਧਿਕਾਰੀਆਂ ਦੀ ਗਠਿਤ ਸਬ ਕਮੇਟੀ ਵਲੋਂ ਵਰਕਰਾਂ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਤਜਵੀਜ ਬਣਾਉਣ ’ਤੇ ਦੇਰੀ ਕਰਨ ਦੇ ਰੋਸ ਵਜੋਂ |ਵਾਟਰ ਸਪਲਾਈ ਮਹਿਕਮੇ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਵਲੋਂ 12 ਜੂਨ ਨੂੰ ਹੈਡ ਆਫਿਸ ਪਟਿਆਲਾ

24 ਮਈ ( ਬਿਊਰੋ ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫਤਰਾਂ ਵਿਚ ਸਾਲਾਂਬੱਧੀ ਅਰਸ਼ੇ ਤੋਂ ਇਕ

Read More »

ਅੰਤਰਰਾਸ਼ਟਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰਲੇ ਖੇਤਾਂ ਵਿੱਚ 10 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ – ਮੁੱਖ ਖੇਤੀਬਾੜੀ ਅਫ਼ਸਰ ਬਾਕੀ ਜ਼ਿਲ੍ਹੇ ਵਿੱਚ 16 ਜੂਨ ਤੋਂ ਬਾਅਦ ਕੀਤੀ ਜਾ ਸਕੇਗੀ ਝੋਨੇ ਦੀ ਬਿਜਾਈ

ਗੁਰਦਾਸਪੁਰ, 24 ਮਈ ( ਬਿਊਰੋ      ) – ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਦੀ ਪੜਾਅਵਾਰ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ

Read More »

ਪੰਜਾਬ ਸਰਕਾਰ ਮਾਲ ਵਿਭਾਗ ਦੇ ਕੰਮਕਾਜ ਵਿਚ ਹੋਰ ਵਧੇਰੇ ਪਾਰਦਰਸ਼ਤਾ ਤੇ ਪ੍ਰਭਾਵੀ ਬਣਾਉਣ ਲਈ ਯਤਨਸ਼ੀਲ -ਵਿਧਾਇਕ ਸ਼ੈਰੀ ਕਲਸੀ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਲਈ ਵਟਸਐਪ ਨੰਬਰ 81949-00002 ਜਾਰੀਬਟਾਲਾ, 24 ਮਈ ( ) ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਵਧੇਰ ਪਾਰਦਰਸ਼ਤਾ ਤੇ ਪ੍ਰਭਾਵੀ ਬਣਾਉਣ ਲਈ ਯਤਨਸ਼ੀਲ ਹੈ, ਜਿਸ ਦੇ ਚੱਲਦਿਆਂ ਪੰਜਾਬ ਵਾਸੀਆਂ ਲਈ ਜ਼ਮੀਨ ਦੇ ਰਿਕਾਰਡ ਦੇ ਮਾਮਲਿਆਂ ਪ੍ਰਤੀ ਸਹੂਲਤ ਵਜੋਂ ਵਟਸਐਪ ਨੰਬਰ 81949-00002 ਦੀ ਸ਼ੁਰੂਆਤ ਕੀਤੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਨੰਬਰਾਂ ਉਤੇ ਦਰਜ ਹੋਣ ਵਾਲੀਆਂ ਸ਼ਿਕਾਇਤਾਂ ਨੂੰ 21 ਦਿਨਾਂ ਵਿਚ ਸੁਲਝਾਇਆ ਜਾਵੇਗਾ। ਉਨਾਂ ਕਿਹਾ ਕਿ ਰਾਜ ਸਰਕਾਰ ਦਾ ਇਹ ਉਪਰਾਲਾ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਪ੍ਰਭਾਵੀ ਬਣਾਉਣ ਦੇ ਨਾਲ-ਨਾਲ ਪਾਰਦਰਸ਼ਤਾ ਲਿਆਏਗਾ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਤੇ ਮਿਆਰੀ ਢੰਗ ਨਾਲ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ, ਸੂਬੇ ਅੰਦਰ ਸਰਬਪੱਖੀ ਵਿਕਾਸ ਅਤੇ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਨੂੰ ਖਤਮ ਕਰਨ ਲਈ ਵਿਸ਼ੇਸ ਉਪਰਾਲੇ ਕਰ ਰਹੀ ਹੈ ਅਤੇ ਸਰਕਾਰ ਵਲੋਂ ਮਹਿਜ 14 ਮਹਿਨਿਆਂ ਦੇ ਕਰਾਜਕਾਲ ਦੋਰਾਨ ਰਿਕਾਰਡ ਵਿਕਾਸ ਕੰਮ ਕੀਤੇ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਲਕਾ ਬਟਾਲਾ ਵਾਸੀਆਂ ਦੀ ਮੁਸ਼ਕਿਲਾਂ ਹੱਲ ਕਰਨ ਲਈ ਉਨਾਂ ਵਲੋਂ ਲਗਾਤਾਰ ਲੋਕ ਮਿਲਣੀ ਕੀਤੀ ਜਾਂਦੀ ਹੈ ਅਤੇ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਾਰਦਰਸ਼ੀ ਢੰਗ ਨਾਲ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਬਟਾਲਾ, 24 ਮਈ ( ਬਿਊਰੋ    ) ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ,

Read More »
Digital Griot
Adventure Flight Education
Farmhouse in Delhi