ਕੱਲ 26 ਮਈ ਨੂੰ ਸਕਿਓਰਟੀ ਗਾਰਡ ਦੀ ਭਰਤੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੰਟਰਵਿਊ ਹੋਵੇਗੀ ਚਾਹਵਾਨ ਪ੍ਰਾਰਥੀ ਆਪਣੇ ਅਸਲ ਦਸਤਾਵੇਜ ਦੀਆਂ ਕਾਪੀਆਂ, ਆਧਾਰ ਕਾਰਡ ਤੇ ਰੀਜੂਮ (ਸੀ.ਵੀ) ਸਮੇਤ ਸਵੇਰੇ 9:30 ਵਜੇ ਤੱਕ ਪਹੁੰਚਣ
ਬਟਾਲਾ, 25 ਮਈ ( ਬਿਊਰੋ ) ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ