
ਗੈਗਸਟਰ ਜੱਗੂ ਭਗਵਾਨਪੂਰੀਆ ਦੇ ਸ਼ਾਰਪ ਸ਼ੂਟਰ ਦੀਪਕ ਰਾਠੀ ਉਰਫ ਢਿਲੋ ਉਰਫ ਪਰਵੇਸ਼ ਹਰਿਆਣਵੀ ਪੁੱਤਰ ਈਸ਼ਵਰ ਸਿੰਘ ਵਾਸੀ VPO ਖਰਹਰ ਪਾਨਾ ਜੀਸ਼ਨ ਕਲੋਨੀ, ਤਹਿਸੀਲ ਬਹਾਦੁਰਗੜ, ਜਿਲਾ ਝੱਜਰ ਹਰਿਆਣਾ ਹਾਲ ਵਾਸੀ ਪਿੰਡ ਰੋਹਤ ਜਿਲਾ ਸੋਨੀਪਤ, ਹਰਿਆਣਾ ਨੂੰ ਰਣਕਾਲਾ ਟਾਵਰ ਏਰੀਆ ਕੋਹਲਾਪੁਰ ਮਹਾਰਾਸ਼ਟਰ ਤੋਂ ਕੀਤਾ ਗ੍ਰਿਫਤਾਰ
ਅੰਮ੍ਰਿਤਸਰ :- ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ਼੍ਰੀ ਨੋਨਿਹਾਲ ਸਿੰਘ ਜੀ ਦੀਆ ਹਦਾਇਤਾਂ ਅਨੁਸਾਰ ਸ਼੍ਰੀ ਅੰਭਿਮਨਿਊ ਰਾਣਾ IPS, ADCP City-3, ਸ਼੍ਰੀ ਗੁਰਿੰਦਰਪਾਲ ਸਿੰਘ ਨਾਗਰਾ PPS ACP Detective



