ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ.ਪਟਿਆਲਾ ਵੱਲੋੰ ਮੋਰਚੇ ਦੇ ਆਗੂਆਂ ਨਾਲ਼ ਕੀਤੀ ਮੀਟਿੰਗ ਰਹੀ ਬੇਸਿੱਟਾ:-ਮੋਰਚਾ ਆਗੂ ਪਟਿਆਲਾ 12 ਅਗਸਤ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ.ਪਟਿਆਲਾ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਨੂੰ 15 ਅਗਸਤ ਦੇ ਪ੍ਰੋਗਰਾਮ ਨੂੰ ਵੇਖਦੇ ਹੋਏ ਮੀਟਿੰਗ ਲਈ Read More » August 13, 2023 No Comments
ਠੇਕਾ ਮੁਲਾਜ਼ਮ 15 ਅਗਸਤ ਨੂੰ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਕਾਲੇ ਝੰਡਿਆਂ ਨਾਲ਼ ਕਰਨਗੇ ਵਿਰੋਧ:- ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਪੰਜਾਬ ਸਰਕਾਰ:-ਮੋਰਚਾ ਆਗੂ ਚੰਡੀਗੜ੍ਹ 13 ਅਗਸਤ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਵਿਭਾਗਾਂ ਵਿੱਚ ਰੈਗੂਲਰ ਨਾ Read More » August 13, 2023 No Comments