ਵਿਆਹ ਪੁਰਬ ਸਮਾਗਮ ਵਿੱਚ ਸੰਗਤਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ ਸ਼ਹਿਰ ਅੰਦਰ ਤਿਆਰੀਆਂ ਤੇਜ਼ੀ ਨਾਲ ਜਾਰੀ ਬਟਾਲਾ, 9 ਸਤੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ (ਜੋੜ ਮੇਲਾ) ਜੋ ਕਿ 22 ਸਤੰਬਰ Read More » September 10, 2023 No Comments