
ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮ ਆਪਣੇ ਪਰਿਵਾਰਾਂ ਸਮੇਤ 3 ਅਕਤੂਬਰ ਦੀ ਮੋਰਚੇ ਦੀ ਸੂਬਾ ਪੱਧਰੀ ਰੈਲੀ ’ਚ ਸ਼ਾਮਿਲ ਹੋਣਗੇ – ਵਰਿੰਦਰ ਮੋਮੀ
ਵਾਟਰ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾਉਣ ਦੇ ਸਰਕਾਰ ਤੇ ਵਿਭਾਗ ਦੇ ਫੈਸਲੇ ਦੇ ਖਿਲਾਫ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ ਅਵਤਾਰ ਸਿੰਘ ਪਟਿਆਲਾ 14



