
ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕੌਮੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਲਖੀਮਪੁਰ ਖੀਰੀ ਕਤਲ ਕਾਂਡ ਲਈ ਪੂਰੇ ਇਨਸਾਫ਼ ਖਾਤਰ 3 ਅਕਤੂਬਰ ਨੂੰ ਕਾਲ਼ੇ ਦਿਵਸ ਵਜੋਂ ਦੋਸ਼ੀ ਮੰਤਰੀ ਅਜੈ ਮਿਸ਼ਰਾ ਟੈਣੀ ਤੇ ਉਸਦੇ ਸਰਪ੍ਰਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਮੁਕੰਮਲ
ਚੰਡੀਗੜ੍ਹ 2 ਅਕਤੂਬਰ ( ਬਿਊਰੋ ) ਕੌਮੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਲਖੀਮਪੁਰ ਖੀਰੀ ਕਤਲਕਾਂਡ ਦੇ ਪੂਰੇ ਇਨਸਾਫ਼ ਲਈ 3



