
ਵਿਧਾਇਕ ਸ਼ੈਰੀ ਕਲਸੀ ਅਤੇ ਐਸ.ਐਸ.ਪੀ ਮੈਡਮ ਅਸ਼ਵਨੀ ਗੋਟਿਆਲ ਨੇ ਗਾਂਧੀ ਕੈਂਪ ਵਿਖੇ ਲੋਕਾਂ ਨਾਲ ਕੀਤੀ ਮੀਟਿੰਗ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ
ਬਟਾਲਾ, 15 ਦਸੰਬਰ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਬਟਾਲਾ ਦੇ ਐਸ.ਐਸ.ਪੀ ਮੈਡਮ ਅਸ਼ਵਨੀ ਗੋਟਿਆਲ ਵਲੋਂ ਗਾਂਧੀ ਕੈਂਪ ਵਿਖੇ ਨਸ਼ਾ ਤਸਕਰਾਂ ਨੂੰ ਨਕੇਲ












