ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਦੇ ਪੱਖ ਤੋਂ ਇਤਿਹਾਸਕ ਅਤੇ ਯਾਦਗਾਰੀ ਹੋ ਨਿਬੜਿਆ ਸਾਲ 2023 ਆਪਣੀ ਬੇਹਤਰ ਕਾਰਗੁਜ਼ਾਰੀ ਸਦਕਾ ਜ਼ਿਲ੍ਹਾ ਗੁਰਦਾਸਪੁਰ ਨੇ ਕੌਮੀ ਅਤੇ ਰਾਜ ਪੱਧਰ ’ਤੇ ਐਵਾਰਡ ਹਾਸਲ ਕੀਤੇ
ਗੁਰਦਾਸਪੁਰ, 28 ਦਸੰਬਰ – ਸਾਲ 2023 ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਦੇ ਪੱਖ ਤੋਂ ਇਤਿਹਾਸਕ ਅਤੇ ਯਾਦਗਾਰੀ ਸਾਲ ਹੋ ਨਿਬੜਿਆ ਹੈ। ਮਾਣਯੋਗ ਮੁੱਖ ਮੰਤਰੀ ਪੰਜਾਬ