
ਪੰਜ ਸਾਲ ਪੁਰਾਣੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਗੁਰਦਾਸਪੁਰ ਤੋ ਸਾਬਕਾ ਵਿਧਾਇਕ ਬੱਬੇਹਾਲੀ ਸਣੇ 10 ਬਰੀ, ਦਸੰਬਰ 2018 ‘ਚ ਦਰਜ ਹੋਇਆ ਸੀ ਮਾਮਲਾ
ਗੁਰਦਾਸਪੁਰ ਪੁਲਿਸ ਵੱਲੋਂ ਪੰਜ ਸਾਲ ਪਹਿਲਾਂ ਦਰਜ ਇੱਕ ਮਾਮਲੇ ਵਿੱਚ ਗੁਰਦਾਸਪੁਰ ਦੀ ਅਦਾਲਤ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ



