6 ਫਰਵਰੀ ਨੂੰ ਪਟਿਆਲਾ ’ਚ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੀ ਸਬ-ਕਮੇਟੀ ਦੇ ਖਿਲਾਫ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ’ਚ ਵਰਕਰ ਆਪਣੇ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ – ਆਗੂ ਹਾਕਮ ਸਿੰਘ ਧਨੇਠਾ
-ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਦਾ ਪੱਕਾ ਰੁਜਗਾਰ ਕੀਤਾ ਜਾਵੇ – 30 ਫਰਵਰੀ ਪਟਿਆਲਾ – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ