ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਪਟੜੀਆਂ ਉਪਰ ਬੈਠ ਕੇ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ! Punjabi Akhar #punjabiakhar #punjabiakharnews #NewsUpdate #chandigarh #kisan #kisanektazindabaad
ਚੰਡੀਗੜ੍ਹ, 17 ਅਪ੍ਰੈਲ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਲੋਂ ਅੱਜ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ