
ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮ 27 ਜੂਨ ਨੂੰ ਵਿਭਾਗੀ ਮੁੱਖੀ ਦਫਤਰ ਮੋਹਾਲੀ ਅੱਗੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦੇਣਗੇ – ਆਗੂ ਧਨੇਠਾ
– ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ 21 ਜੂਨ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ



