
ਟੀ-20: ਭਾਰਤ 17 ਸਾਲਾਂ ਬਾਅਦ ਮੁੜ ਬਣਿਆ ਵਿਸ਼ਵ ਚੈਂਪੀਅਨ ਖ਼ਿਤਾਬੀ ਮੁਕਾਬਲੇ ’ਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ
ਬ੍ਰਿਜਟਾਊਨ (ਬਾਰਬਾਡੋਸ), 29 ਜੂਨ ਭਾਰਤ ਨੇ ਅੱਜ ਇੱਥੇ ਵਿਰਾਟ ਕੋਹਲੀ (76 ਦੌੜਾਂ) ਦੇ ਨੀਮ ਸੈਂਕੜੇ ਮਗਰੋਂ ਤੇਜ਼ ਗੇਂਦਬਾਜ਼ਾਂ ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ ਤੇ ਹਾਰਦਿਕ ਪਾਂਡਿਆ