1971 ਦੀ ਭਾਰਤ-ਪਾਕਿਸਤਾਨ ਜੰਗ ਦਾ ਜੇਤੂ ਟੈਂਕ ਬੱਬਰੀ ਚੌਂਕ ਗੁਰਦਾਸਪੁਰ ਵਿਖੇ ਕੀਤਾ ਸਥਾਪਤ
ਜਿੱਤ ਦੀ ਨਿਸ਼ਾਨੀ ਦੇ ਪ੍ਰਤੀਕ ਇਸ ਟੈਂਕ ਤੋਂ ਨੌਜਵਾਨ ਆਪਣੇ ਦੇਸ਼ ਦੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਪ੍ਰੇਰਨਾ ਲੈਣਗੇ – ਡਿਪਟੀ ਕਮਿਸ਼ਨਰ ਭਾਰਤੀ
ਜਿੱਤ ਦੀ ਨਿਸ਼ਾਨੀ ਦੇ ਪ੍ਰਤੀਕ ਇਸ ਟੈਂਕ ਤੋਂ ਨੌਜਵਾਨ ਆਪਣੇ ਦੇਸ਼ ਦੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਪ੍ਰੇਰਨਾ ਲੈਣਗੇ – ਡਿਪਟੀ ਕਮਿਸ਼ਨਰ ਭਾਰਤੀ
ਗੁਰਦਾਸਪੁਰ, 15 ਅਗਸਤ ( ਪੰਜਾਬੀ ਅੱਖਰ ) – ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਵਿਖੇ ਅੱਜ 78ਵਾਂ ਅਜ਼ਾਦੀ ਦਿਹਾੜਾ ਪੂਰੇ
WhatsApp us