
ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ ਮਿਤੀ 27 ਅਗਸਤ ਨੂੰ
ਗੁਰਦਾਸਪੁਰ, 20 ਅਗਸਤ ( ਪੰਜਾਬੀ ਅੱਖਰ ) – ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ



