ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਹਲਕਾ ਕਾਦੀਆਂ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਸਬੰਧੀ ਮਸਲੇ ਉਠਾਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਰੇ ਮਸਲਿਆਂ ਪ੍ਰਤੀ ਹਾਮੀ ਭਰਦਿਆਂ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗੁਰਦਾਸਪੁਰ, 7 ਜਨਵਰੀ ( ਪੰਜਾਬੀ ਅੱਖਰ /