
ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼, ਆਰਟੀਏ-ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ; ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਗ੍ਰਿਫ਼ਤਾਰ
ਚੰਡੀਗੜ੍ਹ, 5 ਅਗਸਤ, 2025 ( ਪੰਜਾਬੀ ਅੱਖਰ / ਬਿਊਰੋ ) :- ਸਰਕਾਰੀ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਅਮਲ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ





