
ਵਿਰੋਧੀ ਪਾਰਟੀਆਂ ਨੇ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੀ ਸ਼ਹਾਦਤ ‘ਤੇ ਕੀਤੀ ਹਲਕੀ ਰਾਜਨੀਤੀ – ਕਾਰਜਕਾਰੀ ਪ੍ਰਧਾਨ ਪੰਜਾਬ ਵਿਧਾਇਕ ਸ਼ੈਰੀ ਕਲਸੀ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਕਿਹਾ -ਪੰਜਾਬ ਪੁਲਿਸ ਦਾ ਮਨੋਬਲ ਵਧਾਉਣ ਦੀ ਬਜਾਏ ਵਿਰੋਧੀ ਪਾਰਟੀਆਂ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੀਆਂ ਨੇ ਗੁਰਦਾਸਪੁਰ, 27 ਫਰਵਰੀ ਬੀਤੇ ਦਿਨੀ ਆਦੀਆ ਚੈੱਕ ਪੋਸਟ ਨੇੜੇ



