Punjab DA Arrears: ਡੀਏ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ 13 ਤੋਂ 19 ਨਵੰਬਰ ਤੱਕ ਚੰਡੀਗੜ੍ਹ ਦੇ ਸੈਕਟਰ 34 ਵਿੱਚ ਲੱਗੇਗਾ ਪੱਕਾ ਮੋਰਚਾ; 13 ਦਸੰਬਰ ਨੂੰ ਅੰਬਾਲਾ ਤੋਂ ਅੰਮ੍ਰਿਤਸਰ ਤੱਕ ਮਨੁੱਖੀ ਲੜੀ ਬਣਾਉਣ ਦਾ ਫ਼ੈਸਲਾ Read More » October 24, 2026 No Comments